30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਸ਼ਾ ਕਰਨ ਵਾਲੇ ਵਿਅਕਤੀ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਬਾਰਡਰ ਰੋਡ ਪਿੰਡ ਕਰਨੀ ਖੇੜਾ ਸੇਮ-ਨਾਲ਼ਾ ਪੁਲ ਨੇੜੇ ਪੁੱਜੀ ਤਾਂ ਝਾੜੀਆਂ ਕੋਲ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ।

ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਬਾਰਡਰ ਰੋਡ ਪਿੰਡ ਕਰਨੀ ਖੇੜਾ ਸੇਮ-ਨਾਲ਼ਾ ਪੁਲ ਨੇੜੇ ਪੁੱਜੀ ਤਾਂ ਝਾੜੀਆਂ ਕੋਲ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਪੁਲਿਸ ਵਲੋਂ ਕੁਲਦੀਪ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਪਿੰਡ ਆਵਾ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਲਾਈਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੀਤੋ ਰੋਡ ’ਤੇ ਸੀਵਰੇਜ ਦੀ ਮਾੜੀ ਹਾਲਤ ਖ਼ਿਲਾਫ਼ ਪੱਕਾ ਮੋਰਚਾ ਸ਼ੁਰੂ, ਆਗੂਆਂ ਨੇ ਕਿਹਾ ‘ਜਦੋਂ ਤੱਕ ਸਥਾਈ ਹੱਲ ਨਹੀਂ ਹੁੰਦਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।