01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ‘ਸਕਾਈ ਵਾਚ’ ਜਾਗਰੂਕਤਾ ਪ੍ਰੋਗਰਾਮ

ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਐਸਟਰੋਨੋਮੀ ਕਲੱਬ ਵਲੋਂ ‘ਸਕਾਈ ਵਾਚ’ ਪ੍ਰੋਗਰਾਮ ਕਰਵਾਇਆ ਗਿਆ, ਜੋ ਚੰਨ੍ਹ ਤੇ ਇਸਰੋ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਸੀ। ਸਕੂਲ ਹੈੱਡ ਮਿਸਟਰੈੱਸ ਸ੍ਰੀਮਤੀ ਪੂਨਮ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਦੇ ਹਨ।

ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਐਸਟਰੋਨੋਮੀ ਕਲੱਬ ਵਲੋਂ ‘ਸਕਾਈ ਵਾਚ’ ਪ੍ਰੋਗਰਾਮ ਕਰਵਾਇਆ ਗਿਆ, ਜੋ ਚੰਨ੍ਹ ਤੇ ਇਸਰੋ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਸੀ। ਸਕੂਲ ਹੈੱਡ ਮਿਸਟਰੈੱਸ ਸ੍ਰੀਮਤੀ ਪੂਨਮ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਦੇ ਹਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੂਰਬੀਨ ਰਾਹੀਂ ਚੰਨ੍ਹ ਦੇ ਟੋਏ ਦਿਖਾਏ ਗਏ ਤੇ ਇਸਰੋ ਦੇ ਮਿਸ਼ਨ ਚੰਦਰਯਾਨ-1 ਤੇ ਚੰਦਰਯਾਨ-3 ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਚੰਦਰਯਾਨ-3 ਦੇ ਮਾਡਲ, ਰੰਗੋਲੀ, ਪੇਂਟਿੰਗ ਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਚ ਸਫ਼ਾਈ ਮਿੱਤਰ ਸਨਮਾਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਿੰਡ ਲਾਹੋਰੀਆਂ ਵਾਲਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 15, 16 ਤੇ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।