01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਸਵਨਾ ਵਲੋਂ ਪਿੰਡ ਬੋਦੀਵਾਲਾ ਪਿੱਥਾ ’ਚ ਨਵੀਂ ਵਾਟਰ ਪਾਈਪ ਲਾਈਨ ਦਾ ਉਦਘਾਟਨ

ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਬੋਦੀਵਾਲਾ ਪਿੱਥਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਇਹ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੁੱਖ ਮੰਗ ਸੀ, ਜੋ ਅੱਜ ਪੂਰੀ ਹੋ ਗਈ ਹੈ ਤੇ ਹੁਣ ਪਿੰਡ ਵਿਚ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨਿਰਵਿਘਨ ਮਿਲੇਗੀ।

ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਬੋਦੀਵਾਲਾ ਪਿੱਥਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਇਹ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੁੱਖ ਮੰਗ ਸੀ, ਜੋ ਅੱਜ ਪੂਰੀ ਹੋ ਗਈ ਹੈ ਤੇ ਹੁਣ ਪਿੰਡ ਵਿਚ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨਿਰਵਿਘਨ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਪਿੰਡ ਦੇ ਸਰਪੰਚ ਅਤੇ ਪੰਚ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ ਅਗਲੀ ਖ਼ਬਰ 31 ਵਾਂ ਮਹਾਨ ਗੁਰਮਤਿ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।