01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚਾਣਕਿਆ ਸਕੂਲ ਦੇ ਮੋਹਿਤ ਕੰਬੋਜ ਨੇ ਵਾਲੀਬਾਲ ਅੰਡਰ-17 ’ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਕੀਤਾ ਹਾਸਿਲ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀ ਮੋਹਿਤ ਕੰਬੋਜ ਨੇ ਵਾਲੀਬਾਲ ਅੰਡਰ-17 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਦੇ ਨਾਲ ਹੀ ਮੋਹਿਤ ਦੀ ਚੋਣ ਸੂਬਾ (ਰਾਜ) ਪੱਧਰੀ ਵਾਲੀਬਾਲ ਮੁਕਾਬਲੇ ਲਈ ਵੀ ਹੋ ਗਈ ਹੈ।

ਚਾਣਕਿਆ ਸਕੂਲ ਫ਼ਾਜ਼ਿਲਕਾ ਦਾ ਹੋਣਹਾਰ ਵਿਦਿਆਰਥੀ ਮੋਹਿਤ। ਅਜੀਤ ਤਸਵੀਰ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀ ਮੋਹਿਤ ਕੰਬੋਜ ਨੇ ਵਾਲੀਬਾਲ ਅੰਡਰ-17 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਦੇ ਨਾਲ ਹੀ ਮੋਹਿਤ ਦੀ ਚੋਣ ਸੂਬਾ (ਰਾਜ) ਪੱਧਰੀ ਵਾਲੀਬਾਲ ਮੁਕਾਬਲੇ ਲਈ ਵੀ ਹੋ ਗਈ ਹੈ। ਇਸ ਮੌਕੇ ਚਾਣਕਿਆ ਸਕੂਲ ਪ੍ਰਿੰਸੀਪਲ ਸ੍ਰੀਮਤੀ ਵੰਦਨਾ ਮੱਕੜ ਨੇ ਮੋਹਿਤ ਕੰਬੋਜ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਬੋਹਰ ਕਚਹਿਰੀ ਕੰਪਲੈਕਸ ’ਚ ਗੁੰਡਾਗਰਦੀ ਦੇ ਵਿਰੋਧ ’ਚ ਵਕੀਲਾਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।