‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ - ਨਵਦੀਪ ਕੰਧਵਾਲੀਆ
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫ਼ੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ. ਐਸ.
ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
04-10-2026