05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੁਸ਼ੀਲ ਸਿਆਗ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਅਬੋਹਰ, 4 ਅਕਤੂਬਰ(ਸੁਖਪ੍ਰੀਤ ਸਿੰਘ ਬਰਾੜ)-ਭਾਜਪਾ ਦੇ ਸੀਨੀਅਰ ਆਗੂ ਅਤੇ ਪਿੰਡ ਢੀਂਗਾਂਵਾਲੀ ਦੇ ਸਾਬਕਾ ਸਰਪੰਚ ਵਕੀਲ ਸੁਸ਼ੀਲ ਕੁਮਾਰ ਸਿਆਗ ਨੂੰ ਭਾਜਪਾ ਵਲੋਂ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਸੂਬਾ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸਿਆਗ ਨੇ ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਵਿਧਾਇਕ ਸੰਦੀਪ ਕੁਮਾਰ ਜਾਖੜ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ।

ਅਜੀਤ ਡੈਸਕ 05-10-2026

ਪਿਛਲੀ ਖ਼ਬਰ ਵਿਭਾਗ ’ਤੇ ਲਗਾਏ ਗੰਭੀਰ ਦੋਸ਼, ਅਧਿਕਾਰੀਆਂ ਨੇ ਦੋਸ਼ ਨਕਾਰੇ ਅਗਲੀ ਖ਼ਬਰ ਗੁਰਮਤਿ ਸਮਾਗਮਾਂ ਦੇ ਤੀਜੇ ਦਿਨ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।