11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਨ ਸੇਵਾ ਸੁਸਾਇਟੀ ਨੂੰ ਭੇਟ ਕੀਤੀਆਂ ਦਵਾਈਆਂ ਸਿਵਲ ਹਸਪਤਾਲ ਫ਼ਾਜ਼ਿਲਕਾ ਨੂੰ ਸੌਂਪੀਆਂ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਮਾਜ ਸੇਵਾ ਦੇ ਕਾਰਜਾਂ ਵਿਚ ਨਿਰੰਤਰ ਯੋਗਦਾਨ ਪਾ ਰਹੀ ਜਨ ਸੇਵਾ ਸੁਸਾਇਟੀ ਨੂੰ ਇਕ ਪਰਿਵਾਰ ਵਲੋਂ ਮਾਨਵਤਾ ਦੀ ਭਾਵਨਾ ਤਹਿਤ ਲਗਭਗ 20,000 ਰੁਪਏ ਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ ਹਨ। ਸੁਸਾਇਟੀ ਵਲੋਂ ਇਹ ਦਵਾਈਆਂ ਸਿਵਲ ਹਸਪਤਾਲ ਫ਼ਾਜ਼ਿਲਕਾ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਮਾਜ ਸੇਵਾ ਦੇ ਕਾਰਜਾਂ ਵਿਚ ਨਿਰੰਤਰ ਯੋਗਦਾਨ ਪਾ ਰਹੀ ਜਨ ਸੇਵਾ ਸੁਸਾਇਟੀ ਨੂੰ ਇਕ ਪਰਿਵਾਰ ਵਲੋਂ ਮਾਨਵਤਾ ਦੀ ਭਾਵਨਾ ਤਹਿਤ ਲਗਭਗ 20,000 ਰੁਪਏ ਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ ਹਨ। ਸੁਸਾਇਟੀ ਵਲੋਂ ਇਹ ਦਵਾਈਆਂ ਸਿਵਲ ਹਸਪਤਾਲ ਫ਼ਾਜ਼ਿਲਕਾ ਨੂੰ ਸੌਂਪ ਦਿੱਤੀਆਂ ਗਈਆਂ ਹਨ। ਐੱਸ.ਐਮ.ਓ. ਡਾ. ਏਰਿਕ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਤੇ ਸਕੱਤਰ ਆਕਾਸ਼ ਡੋਡਾ ਨੇ ਸਹਿਯੋਗ ਕਰਨ ਵਾਲੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਰਮਨ ਸੇਤੀਆ, ਆਕਾਸ਼ ਡੋਡਾ, ਰਮੇਸ਼ ਕੁਮਾਰ ਤੇ ਫਾਰਮੇਸੀ ਵਿਭਾਗ ਦੇ ਕਰਮਚਾਰੀ ਸਮੀਰ ਛਾਬੜਾ ਤੇ ਸ਼ੰਕਰ ਲਾਲ ਆਦਿ ਹਜ਼ਾਰ ਸਨ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਵੁਸ਼ੂ ਟਰਾਇਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਿੰਡ ਭੰਗਰ ਖੇੜਾ ’ਚ ਪ੍ਰੋਪਰਟੀ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।