17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨੂਰਸਮੰਦ ਇਲਾਕੇ ਵਿਚ ਲੋਕ ਮਿਲਣੀਆਂ ਕਰਕੇ ਸੰਦੀਪ ਭੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਨੂਰਸਮੰਦ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਸਾਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ।

ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਨੂਰਸਮੰਦ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਸਾਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਹਰਜਿੰਦਰ ਸਿੰਘ ਬੱਬੂ ਦੇ ਗ੍ਰਹਿ ਪਿੰਡ ਨੂਰਸਮੰਦ ਵਿਖੇ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਸਰਪੰਚ ਰਾਜ ਸਿੰਘ ਬਹਿਕ ਖ਼ਾਸ, ਮੇਹਰ ਸਿੰਘ ਝੁੱਗੇ ਗੁਲਾਬ ਸਿੰਘ, ਸਰਪੰਚ ਸੁਖਵਿੰਦਰ ਸਿੰਘ ਸਿੰਦਾ, ਸਰਪੰਚ ਹੰਸਾ ਸਿੰਘ ਪਿੰਡ ਗ਼ੁਲਾਮ ਰਸੂਲ, ਸੁੱਖਾ ਸਰਪੰਚ, ਸ਼ਿੰਦਾ ਸਰਪੰਚ, ਸੋਨੂੰ ਸਰਪੰਚ, ਦੇਸ ‘ਆਪ’ ਆਗੂ, ਸ਼ਿੰਦਾ ਮੰਡੀ ਹਜ਼ੂਰ, ਕੁਲਦੀਪ ਸਰਪੰਚ, ਡਾ. ਜੋਗਿੰਦਰ ਬਲਾਕ ਸੰਮਤੀ ਮੈਂਬਰ, ਸਰਪੰਚ ਬਲਜਿੰਦਰ ਸਿੰਘ ਕੰਬੋਜ ਤੇ ਗੁਰੀ ਕੰਬੋਜ ਸਮੇਤ ਹੋਰ ਸਾਥੀ ਮੌਜੂਦ ਸਨ।
ਪਿਛਲੀ ਖ਼ਬਰ ਬਸਪਾ ਦੇ ਫ਼ਿਰੋਜ਼ਪੁਰ ਜ਼ੋਨ ਇੰਚਾਰਜ ਡਾ.ਕੁਲਦੀਪ ਸਿੰਘ ਰੰਘਰੇਟਾ ਕਾਂਗਰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।