20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰਾ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਦੁਸਹਿਰੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੇ ਵੱਖ ਵੱਖ ਤਰਾਂ ਦੀਆਂ ਡਰਾਇੰਗ ਬਣਾਈਆਂ।

ਅਜੀਤ ਡੈਸਕ 20-10-2026
ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਦੁਸਹਿਰੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੇ ਵੱਖ ਵੱਖ ਤਰਾਂ ਦੀਆਂ ਡਰਾਇੰਗ ਬਣਾਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਆਪਣੇ ਅੰਦਰੋਂ ਹੰਕਾਰ, ਆਲਸ ਤੇ ਬੁਰਾਈਆਂ ਨੂੰ ਖ਼ਤਮ ਕਰਕੇ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਅਬੋਹਰ ਵਲੋਂ ਦੁਸਹਿਰਾ ਗਰਾਊਂਡ ਦਾ ਜਾਇਜ਼ਾ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।