ਨਿਊਜ਼ੀਲੈਂਡ ਭੇਜਣ ਦੇ ਨਾਅਂ ’ਤੇ ਜ਼ਮੀਨ ਹੜੱਪਣ ਵਾਲੇ ਟਰੈਵਲ ਏਜੰਟ ਦੀ ਅਗਾਊਂ ਜ਼ਮਾਨਤ ਖ਼ਾਰਿਜ
ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਵਲੋਂ ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 7 ਕਨਾਲ ਜ਼ਮੀਨ ਹੜੱਪਣ ਵਾਲੇ ਟਰੈਵਲ ਏਜੰਟ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਿਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ਪੁਲਿਸ ਨੇ ਐਫ.
ਅਜੀਤ ਡੈਸਕ
21-10-2026