24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਆਂਗਣਵਾੜੀ ਸੈਂਟਰ ਦੇ ਗੇਟ ’ਚ ਲੱਗੀ ਰੂੜੀ, ਬੱਚਿਆਂ ਦੇ ਮਾਪਿਆਂ ’ਚ ਭਾਰੀ ਰੋਸ

ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਮੋਡੀ ਖੇੜਾ ਵਿਖੇ ਪਿੰਡ ਦੀ ਧਰਮਸ਼ਾਲਾ ’ਚ ਚੱਲ ਰਹੇ ਆਂਗਣਵਾੜੀ ਸੈਂਟਰ ਦੇ ਗੇਟ ਅੱਗੇ ਪਿੰਡ ਵਾਸੀਆਂ ਵਲੋਂ ਰੂੜੀ ਲਗਾ ਰੱਖੀ ਗਈ ਹੈ। ਦੱਸਣਯੋਗ ਹੈ ਕਿ ਇਹ ਧਰਮਸ਼ਾਲਾ ਟੋਲ ਟੈਕਸ ਰੋਡ ਦੇ ਨਾਲ ਲੱਗਦੀ ਹੈ ਤੇ ਰੂੜੀ ਵਾਲੀ ਜਗ੍ਹਾ ਵੀ ਸੜਕ ਦੀ ਹੈ।

ਅਜੀਤ ਡੈਸਕ 24-10-2026
ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਮੋਡੀ ਖੇੜਾ ਵਿਖੇ ਪਿੰਡ ਦੀ ਧਰਮਸ਼ਾਲਾ ’ਚ ਚੱਲ ਰਹੇ ਆਂਗਣਵਾੜੀ ਸੈਂਟਰ ਦੇ ਗੇਟ ਅੱਗੇ ਪਿੰਡ ਵਾਸੀਆਂ ਵਲੋਂ ਰੂੜੀ ਲਗਾ ਰੱਖੀ ਗਈ ਹੈ। ਦੱਸਣਯੋਗ ਹੈ ਕਿ ਇਹ ਧਰਮਸ਼ਾਲਾ ਟੋਲ ਟੈਕਸ ਰੋਡ ਦੇ ਨਾਲ ਲੱਗਦੀ ਹੈ ਤੇ ਰੂੜੀ ਵਾਲੀ ਜਗ੍ਹਾ ਵੀ ਸੜਕ ਦੀ ਹੈ। ਇੱਥੇ ਬਿਮਾਰੀਆਂ ਫੈਲਣ ਦਾ ਵੀ ਵੱਡਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਹੀ ਪਿੰਡ ਵਾਸੀ ਆਂਗਣਵਾੜੀ ਵਿਚ ਆਪਣੇ ਬੱਚੇ ਭੇਜਣ ਤੋਂ ਗੁਰੇਜ਼ ਕਰ ਰਹੇ ਹਨ। ਪਿੰਡ ਵਾਸੀਆਂ ਦੀ ਪ੍ਰਸ਼ਾਸਨ ਤੇ ਸਬੰਧਿਤ ਮਹਿਕਮੇ ਤੋਂ ਮੰਗ ਹੈ ਕਿ ਆਂਗਣਵਾੜੀ ਸੈਂਟਰ ਦੇ ਗੇਟ ਕੋਲੋਂ ਰੂੜੀਆਂ ਦੇ ਢੇਰ ਚੁਕਵਾਏ ਜਾਣੇ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਤੇ ਪੁਲਿਸ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਫ਼ਾਜ਼ਿਲਕਾ ਜ਼ਿਲ੍ਹੇ ਦੇ... ਅਗਲੀ ਖ਼ਬਰ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਲਈ ਡੀ.ਏ.ਪੀ. ਖਾਦ ਦੀ ਵੰਡ ਵਿਚ ਗੜਬੜੀ ਕਰ ਰਹੀ ਹੈ ਪੰਜਾਬ ਸਰਕਾਰ-ਸਿਆਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।