25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਅਮਰਪੁਰਾ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਨੇ ਸੰਦੀਪ ਸਿੰਘ ਭੱਟੀ ਦੇ ਕੰਮਾਂ ਤੇ ਇਮਾਨਦਾਰੀ ਤੋਂ ਪ੍ਰਭਾਵਿਤ ਹੋ ਕੇ ਦਿੱਤਾ ਸਮਰਥਨ

ਫ਼ਾਜ਼ਿਲਕਾ, 24 ਅਕਤੂਬਰ (ਅਮਰਜੀਤ ਸ਼ਰਮਾ)-ਪਿੰਡ ਅਮਰਪੁਰਾ ਤੋਂ ਬਲਾਕ ਪ੍ਰਧਾਨ ਕਰਨੈਲ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੇ ਚੰਗੇ ਕੰਮਾਂ ਤੇ ਇਮਾਨਦਾਰੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਕਰਨੈਲ ਸਿੰਘ ਦਾ ਧੰਨਵਾਦ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਤੇ ਸਹਿਯੋਗ ਉਨ੍ਹਾਂ ਨੂੰ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ।

ਅਜੀਤ ਡੈਸਕ 25-10-2026
ਫ਼ਾਜ਼ਿਲਕਾ, 24 ਅਕਤੂਬਰ (ਅਮਰਜੀਤ ਸ਼ਰਮਾ)-ਪਿੰਡ ਅਮਰਪੁਰਾ ਤੋਂ ਬਲਾਕ ਪ੍ਰਧਾਨ ਕਰਨੈਲ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੇ ਚੰਗੇ ਕੰਮਾਂ ਤੇ ਇਮਾਨਦਾਰੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਕਰਨੈਲ ਸਿੰਘ ਦਾ ਧੰਨਵਾਦ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਤੇ ਸਹਿਯੋਗ ਉਨ੍ਹਾਂ ਨੂੰ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਸੰਦੀਪ ਸਿੰਘ ਭੱਟੀ ਦੀ ਪੂਰੀ ਟੀਮ ਵੀ ਹਾਜ਼ਰ ਰਹੀ। ਟੀਮ ਦੇ ਮੈਂਬਰਾਂ ਨੇ ਇਸ ਸਮਰਥਨ ’ਤੇ ਖ਼ੁਸ਼ੀ ਪ੍ਰਗਟਾਈ। ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਤੇ ਇਲਾਕੇ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਐੱਨ.ਡੀ.ਆਰ.ਐੱਫ. ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ 21 ਅਕਤੂਬਰ ਤੋਂ ਲਾਪਤਾ 5ਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਦਾ ਤਿੰਨ ਦਿਨ ਬੀਤਣ ਬਾਅਦ ਵੀ ਨਹੀਂ ਲੱਗਿਆ ਕੋਈ ਸੁਰਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।