11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਖਚੈਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਦੁੱਲੇ ਕੇ ਨੱਥੂ ਕੇ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਸ ਦੇ ਪਤੀ ਬਲਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਇੱਟਾਂ ਰੋੜੇ ਮਾਰੇ ਗਏ।

ਅਜੀਤ ਡੈਸਕ 11-11-2026
ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਖਚੈਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਦੁੱਲੇ ਕੇ ਨੱਥੂ ਕੇ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਸ ਦੇ ਪਤੀ ਬਲਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਇੱਟਾਂ ਰੋੜੇ ਮਾਰੇ ਗਏ। ਇਸ ਕਾਰਨ ਉਸ ਦਾ ਪਤੀ ਘਬਰਾ ਗਿਆ ਅਤੇ ਬੇਹੋਸ਼ ਹੋਣ ਉਪਰੰਤ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਐਨ.ਵੀ.ਬੀ.ਡੀ.ਸੀ.ਪੀ. ਵਿਭਾਗ ਦੀਆਂ ਬਰੀਡਿੰਗ ਚੈੱਕਰ ਟੀਮਾਂ ਵਲੋਂ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਅਤੇ ਕੀਤਾ ਛਿੜਕਾਅ ਅਗਲੀ ਖ਼ਬਰ ਖੂਈ ਖੇੜਾ ਬਲਾਕ ਦੇ ਹੌਟਸਪੌਟ ਇਲਾਕਿਆਂ ’ਚ ਸਿਹਤ ਵਿਭਾਗ ਵਲੋਂ ਫੌਗਿੰਗ ਅਤੇ ਐਂਟੀ-ਲਾਰਵਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।