11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਦਰ ਪੁਲਿਸ ਜ਼ੀਰਾ ਨੇ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਕੀਤੇ ਪਰਚੇ ਦਰਜ

ਜੀਰਾ,10 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪ੍ਰਦੂਸ਼ਣ ਨੂੰ ਘੱਟ ਕਰਨ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਸਖਤ ਅਦੇਸ਼ਾਂ ’ਤੇ ਸਦਰ ਪੁਲਿਸ ਜੀਰਾ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਉੱਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਲਸਟਰ ਅਫਸਰ ਜਸਪ੍ਰੀਤ ਸਿੰਘ, ਸਤਨਾਮ ਸਿੰਘ, ਦੇ ਬਿਆਨਾਂ ਉੱਤੇ ਪਿੰਡ ਲੋਹਕੇ ਕਲਾਂ ਦੇ ਧਰਮ ਸਿੰਘ ਪੁੱਤਰ ਕਰਤਾਰ ਸਿੰਘ, ਹਰਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਪੰਡੋਰੀ ਖੱਤਰੀਆਂ, ਹਰਭਜਨ ਸਿੰਘ ਪੁੱਤਰ ਗੁਰਚਰਨ ਪੁੱਤਰ ਦਲੀਪ ਸਿੰਘ ਸਿਟੀ ਥਾਣਾ ਜੀਰਾ ’ਤੇ ਵੱਖ-ਵੱਖ ਧਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।

ਅਜੀਤ ਡੈਸਕ 11-11-2026

ਪਿਛਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਨੇ 81 ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਵੰਡੇ ਅਗਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।