ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਗੋਪ ਅਸ਼ਟਮੀ ਕੱਲ੍ਹ
ਮੁੱਦਕੀ, 15 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ 17 ਨਵੰਬਰ ਨੂੰ ਗੋਪ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਗੋਬਿੰਦ ਰਾਮ ਨੇ ਦੱਸਿਆ ਕਿ ਗੋਪ ਅਸ਼ਟਮੀ ਦੇ ਮੌਕੇ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ।
ਅਜੀਤ ਡੈਸਕ
16-11-2026