16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਲੋਕਤੰਤਰ ਵਿਚ ਮਤਦਾਨ ਦਾ ਦਿੱਤਾ ਸੰਦੇਸ਼

ਇਹ ਸੰਦੇਸ਼ ਦਿੱਤਾ ਕਿ ਮਤਦਾਨ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਦਬਾਅ ਜਾਂ ਲਾਲਚ ਦੇ ਆਪਣੀ ਸੂਝ-ਬੂਝ ਨਾਲ ਵੋਟ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

(Ã ਸਫਾ 5 ਦੀ ਬਾਕੀ Æ) 17-11-2026
ਇਹ ਸੰਦੇਸ਼ ਦਿੱਤਾ ਕਿ ਮਤਦਾਨ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਦਬਾਅ ਜਾਂ ਲਾਲਚ ਦੇ ਆਪਣੀ ਸੂਝ-ਬੂਝ ਨਾਲ ਵੋਟ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਕਿਹਾ ਕਿ ਨੌਜਵਾਨਾਂ ਵਿਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮਾਜਿਕ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਡਾ.ਅਮਰਦੀਪ ਸਿੰਘ, ਸੁਨੀਲ ਉਪਨੇਜਾ, ਦਿਨੇਸ਼ ਸ਼ਰਮਾ, ਸੁਨੀਲ ਸੋਨੀ ਅਤੇ ਬਨੀਤਾ ਦੀ ਵਿਸ਼ੇਸ਼ ਭੂਮਿਕਾ ਰਹੀ।
ਪਿਛਲੀ ਖ਼ਬਰ ਕਰਮਦੀਪ ਕੌਰ ਢਿੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦ... ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।