27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਵਿਤਾ ਰਾਣੀ ਸੋਲੰਕੀ ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਅਤੇ ਹਲਕਾ ਬੱਲੂਆਣਾ ਤੋਂ ਪਾਰਟੀ ਦੇ ਟਿਕਟ ਦਾਅਵੇਦਾਰ ਕਵਿਤਾ ਰਾਣੀ ਸੋਲੰਕੀ ਨੂੰ ਕਾਂਗਰਸ ਮਹਿਲਾ ਵਿੰਗ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਵਿਤਾ ਰਾਣੀ ਸੋਲੰਕੀ ਨੇ ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ, ਮਹਿਲਾ ਕਾਂਗਰਸ ਦੇ ਸੂਬਾ ਪ੍ਰਧਾਨ ਦਲਜੀਤ ਕੌਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਅਤੇ ਜ਼ਿਲ੍ਹੇ ਵਿਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।

ਕਾਂਗਰਸ ਮਹਿਲਾ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰ ਧਾਨ ਕਵਿਤਾ ਰਾਣੀ ਸੋਲੰਕੀ ਜਾਣਕਾਰੀ ਦਿੰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ 28-11-2026
ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸ ਆਗੂ ਅਤੇ ਹਲਕਾ ਬੱਲੂਆਣਾ ਤੋਂ ਪਾਰਟੀ ਦੇ ਟਿਕਟ ਦਾਅਵੇਦਾਰ ਕਵਿਤਾ ਰਾਣੀ ਸੋਲੰਕੀ ਨੂੰ ਕਾਂਗਰਸ ਮਹਿਲਾ ਵਿੰਗ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਵਿਤਾ ਰਾਣੀ ਸੋਲੰਕੀ ਨੇ ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ, ਮਹਿਲਾ ਕਾਂਗਰਸ ਦੇ ਸੂਬਾ ਪ੍ਰਧਾਨ ਦਲਜੀਤ ਕੌਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਅਤੇ ਜ਼ਿਲ੍ਹੇ ਵਿਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਕਾਬੂਲਸ਼ਾਹ ਖੁੱਬਣ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।