16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਮਨਾਇਆ ਨਵਾਂ ਸਾਲ

ਅਜੀਤ ਡੈਸਕ 03-01-2026
ਸੁਲਤਾਨਵਿੰਡ, 2 ਜਨਵਰੀ (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਵੱਖ-ਵੱਖ ਵਾਰਡਾਂ ਨਾਲ ਸੰਬੰਧਤ ਕੌਂਸਲਰਾਂ ਅਤੇ ਇਲਾਕਾ ਵਾਸੀਆਂ ਵਲੋਂ ਨਵਾਂ ਸਾਲ ਮਨਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਿਸ਼ੇਸ਼ ਤੌਰ ਪਹੁੰਚੇ ਅਤੇ ਨਵੇਂ ਸਾਲ ਦੀਆਂ ਦਿੱਤੀਆਂ ਜਿੱਥੇ ਮੇਅਰ ਭਾਟੀਆ ਨੂੰ ਕੌਸਲਰਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਸੁਖਦੇਵ ਸਿੰਘ ਸੁੱਖ ਹੁੰਦਲ, ਕੌਂਸਲਰ ਜਗਜੀਤ ਸਿੰਘ ਘੁੱਲੀ, ਕੌਂਸਲਰ ਸੁਖਬੀਰ ਕੌਰ, ਕੌਂਸਲਰ ਅਸ਼ਨੂਰ ਕੌਰ ਅਤੇ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ 328 ਪਾਵਨ ਸਰੂਪਾਂ ਦਾ ਪਤਾ ਲਗਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਸਿੱਖ ਸੰਸਥਾਵਾਂ 'ਚ ਪਾਰਦ... ਅਗਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ਼ਹੀਦੀ ਸਮਾਗਮ ਦੀ ਸੰਪੂਰਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।