28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੰਦੀਪ ਕੁਮਾਰ ਸਰਪਾਲ ਜਸਤਰਵਾਲ ਭਾਜਪਾ ਦੇ ਜਨਰਲ ਸਕੱਤਰ ਅੰਮਿ੍ਤਸਰ ਦਿਹਾਤੀ ਨਿਯੁਕਤ

ਅਜੀਤ ਡੈਸਕ 04-01-2026
ਓਠੀਆ, 3 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਭਾਜਪਾ ਪਾਰਟੀ ਵਲੋਂ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਨੌਜਵਾਨਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਪਿੰਡ ਜਸਤਰਵਾਲ ਦੇ ਭਾਜਪਾ ਦੇ ਨਿਧੜਕ ਆਗੂ ਸੰਦੀਪ ਕੁਮਾਰ ਸਰਪਾਲ ਜਸਤਰਵਾਲ ਨੂੰ ਪੰਜਾਬ ਭਾਜਪਾ ਪਾਰਟੀ ਵਲੋਂ ਅੰਮਿ੍ਤਸਰ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਭਾਜਪਾ ਦੇ ਚੁਣੇ ਗਏ ਨਵੇਂ ਜਨਰਲ ਸਕੱਤਰ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਕਰਨ ਲਈ ਰਾਤ ਦਿਨ ਕੰਮ ਕਰਨ ਦਾ ਭਰੋਸਾ ਦਿੱਤਾ | ਭਾਜਪਾ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਖੋਲ੍ਹੇ ਸੈਂਪਲ ਕੁਲੈਕਸ਼ਨ ਸੈਂਟਰ ਦਾ ਸਾ: ਵਿਧਾਇਕ ਭਲਾਈਪੁਰ ਵਲੋਂ ਉਦਘਾਟਨ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।