ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਿਆਰ ਸੰਗਠਨ ਨਾਲ ਜੁੜੇ 2 ਤਸਕਰ ਕਾਬੂ
ਅੰਮਿ੍ਤਸਰ 'ਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਮਲੇ 'ਚ ਬਰਾਮਦ ਅਤਿ ਆਧੁਨਿਕ ਪਿਸਤੌਲਾਂ ਬਾਰੇ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਬੈਠੇ ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ, ਏ.ਸੀ.ਪੀ. ਹਰਮਿੰਦਰ ਸਿੰਘ ਤੇ ਇੰਸ: ਅਮੋਲਕਦੀਪ ਸਿੰਘ ਵੀ ਦਿਖਾਈ ਦੇ ਰਹੇ ਹਨ | ਤਸਵੀਰ : ਹਰਜੀਤ ਸਿੰਘ
<br/>
22-01-2026