ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੂੜਾ ਸਾੜਨ ਤੋਂ ਰੋਕਥਾਮ ਲਈ ਸਫਾਈ ਕਰਮਚਾਰੀਆਂ ਨਾਲ ਜਾਗਰੂਕਤਾ ਪ੍ਰੋਗਰਾਮ
ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਕੂੜਾ ਸਾੜਨ ਦੀ ਰੋਕਥਾਮ ਸੰਬੰਧੀ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਮੌਜੂਦ ਅਧਿਕਾਰੀ ਅਤੇ ਸਫ਼ਾਈ ਕਰਮਚਾਰੀ | ਤਸਵੀਰ : ਹਰਜੀਤ ਸਿੰਘ
<br/>
22-01-2026