ਅੰਮਿ੍ਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਰੋਜ਼ਾਨਾ ਸਿੱਧੀ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਾਉਣ ਲਈ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਬਘੌਰਾ ਨੇ ਸੌਂਪਿਆ ਬੇਨਤੀ ਪੱਤਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਜਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਸੌਂਪਦੇ ਹੋਏ ਕਿਸਾਨ ਆਗੂ ਜਥੇ: ਸੁਖਜੀਤ ਸਿੰਘ ਬਘੌਰਾ | ਨਾਲ ਗਿਆਨੀ ਮਲਕੀਤ ਸਿੰਘ ਦੀ ਨਜ਼ਰ ਆ ਰਹੇ ਹਨ | ਤਸਵੀਰ : ਨਿਰਮਲ ਸਟੂਡੀਓ
<br/>
23-01-2026