02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮਿ੍ਤਸਰ ਦੀ ਟੀਮ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਕ ਡੀ. ਐੱਸ. ਚੀਮਾ ਸਹਾਇਕ ਆਬਕਾਰੀ ਕਮਿਸ਼ਨਰ ਅੰਮਿ੍ਤਸਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਬਕਾਰੀ ਅਧਿਕਾਰੀ ਅੰਮਿ੍ਤਸਰ-3 ਰਮਨ ਭਗਤ ਦੀ ਨਿਗਰਾਨੀ ਹੇਠ ਸਹਾਇਕ ਆਬਕਾਰੀ ਅਧਿਕਾਰੀ ਰਮਨ ਕੁਮਾਰ ਸ਼ਰਮਾ ਨੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਸਾਹਿਲ ਗੁਪਤਾ ਵਾਸੀ ਚਿੱਟਾ ਕਟੜਾ ਗੇਟ ਹਕੀਮਾ ਪਾਸੋਂ ਛਾਪੇਮਾਰੀ ਦੌਰਾਨ ਦੋ ਪੇਟੀਆਂ ਰਾਇਲ ਸਟੈਗ, ਇਕ ਪੇਟੀ ਰਾਇਲ ਸਟੈਗ ਬੈਰਲ ਬਰਾਮਦ ਕੀਤੀ | ਇਸ ਸੰਬੰਧੀ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ 'ਵਰਸਿਟੀ ਵਲੋਂ ਅੰਮਿ੍ਤਸਰ ਕੈਂਪਸ ਵਿਖੇ ਆਫ਼ਤ ਪ੍ਰਬੰਧਨ ਕੈਂਪ ਅਗਲੀ ਖ਼ਬਰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।