28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਤਵਿੰਦਰਪਾਲ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਤਵਿੰਦਰਪਾਲ ਸਿੰਘ ਢੱਟ ਰਾਮਦਾਸਪੁਰ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ ਦੇ ਪ੍ਰਧਾਨ ਦੀ ਜਿੰਮੇਵਾਰੀ ਸੌਂਪ ਗਈ ਹੈ | ਪਾਰਟੀ ਦੇ ਮੁੱਖ ਦਫਤਰ ਸਕੱਤਰ ਸ. ਜਗਜੀਤ ਸਿੰਘ ਕੋਹਲੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ. ਢੱਟ ਰਾਮਦਾਸਪੁਰ ਨੂੰ ਉਨ੍ਹਾਂ ਦੀਆ ਸੇਵਾਵਾਂ ਦੇਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕਰਦਿਆਂ ਕਿਹਾ ਕਿ ਹੈ ਕਿ ਉਹ ਜ਼ਿਲ੍ਹੇ ਦੇ ਆਗੂਆਂ ਨਾਲ ਵਿਚਾਰ ਕਰਕੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਜਲਦ ਐਲਾਨ ਕਰਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀ. ਵਿਖੇ ਕਰਵਾਈ 11ਵੀਂ ਸਾਲਾਨਾ ਅਥਲੈਟਿਕ ਮੀਟ ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।