22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅੰਮਿ੍ਤਸਰ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ <br/>

ਅਜੀਤ ਡੈਸਕ 24-02-2026
ਬਠਿੰਡਾ, 23 ਫਰਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ 25 ਫਰਵਰੀ ਨੂੰ ਹੋਟਲ ਆਨੰਦ, ਸਾਹਮਣੇ ਬੱਸ ਸਟੈਂਡ ਅੰਮਿ੍ਤਸਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |

ਪਿਛਲੀ ਖ਼ਬਰ ਰਾਗ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ੍ਰੀ ਲਕਸ਼ਮੀ ਨਾਰਾਇਣ ਰਾਗ ਸਭਾ ਸੁਸਾਇਟੀ ਨੇ ਕੀਤੀ ਬੈਠਕ <br/> ਅਗਲੀ ਖ਼ਬਰ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਾਲੋਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।