22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰੇਲਗੱਡੀ ਹੇਠਾਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਮਾਨਾਂਵਾਲਾ-ਅੰਮਿ੍ਤਸਰ ਰੇਲਵੇ ਲਾਈਨ 'ਤੇ ਇਕ ਵਿਅਕਤੀ ਨੇ ਰੇਲਗੱਡੀ ਹੇਠ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸੰਬੰਧੀ ਏ. ਐੱਸ. ਆਈ. ਜਸਵਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਕੋਲੋਂ ਕੋਈ ਸੁਸਾਈਡ ਨੋਟ ਜਾਂ ਕੋਈ ਪਛਾਣ ਦਸਤਾਵੇਜ਼ ਨਹੀਂ ਮਿਲਿਆ | ਇਸ ਤੋਂ ਇਲਾਵਾ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਸ ਨੇ ਕਿਹੜੀ ਰੇਲਗੱਡੀ ਹੇਠ ਛਾਲ ਮਾਰੀ ਸੀ | ਇਨ੍ਹਾਂ ਸਵਾਲਾਂ ਦੇ ਜਵਾਬ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਨੂੰ 72 ਘੰਟਿਆਂ ਲਈ ਜੀ. ਆਰ. ਪੀ. ਪੁਲਿਸ ਸਟੇਸ਼ਨ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਮਾਰਚ ਇੰਟੇਕ 'ਚ ਪੰਜਾਬ ਇੰਮੀਗ੍ਰੇਸ਼ਨ ਨੂੰ ਯੂ. ਕੇ. ਸਟੱਡੀ ਵੀਜ਼ੇ ਲਗਵਾਉਣ 'ਚ ਵੱਡੀ ਕਾਮਯਾਬੀ ਅਗਲੀ ਖ਼ਬਰ ਪਾਕਿ 'ਚ ਘੱਟ-ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੇ ਰੱਖ-ਰਖਾਅ ਲਈ ਸਥਾਪਿਤ ਵਿਭਾਗ ਦਾ ਅਧਿਕਾਰੀ 17 ਕਰੋੜ ਦੇ ਭਿ੍ਸ਼ਟਾਚਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।