17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੀਨੀਅਰ ਸਿਟੀਜ਼ਨ ਸੈੱਲ ਦੀ ਮੀਟਿੰਗ ਹੋਈ

ਅਜੀਤ ਡੈਸਕ 21-05-2026
ਅੰਮਿ੍ਤਸਰ, 20 ਮਈ (ਰਾਜੇਸ਼ ਕੁਮਾਰ ਸ਼ਰਮਾ)-ਸੀਨੀਅਰ ਸਿਟੀਜ਼ਨ ਸੈੱਲ ਦੀ ਮੀਟਿੰਗ ਹੋਈ, ਜਿਸ 'ਚ ਸੈੱਲ ਵਲੋਂ ਮੈਟਰੀਮੋਨੀਅਲ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੀਟਿੰਗ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਿਸ਼ੇਸ਼ 'ਤੇ ਪਹੁੰਚੇ, ਜਿਨ੍ਹਾਂ ਨੂੰ ਸੈੱਲ ਵਲੋਂ ਕੋ-ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਕਮਲ ਗੁਪਤਾ ਨੂੰ ਕਨਵੀਨਰ ਥਾਪਿਆ ਗਿਆ | ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸੈੱਲ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੈੱਲ ਦੇ ਪ੍ਰਧਾਨ ਰਾਕੇਸ਼ ਸ਼ਰਮਾ ਤੇ ਜਨਰਲ ਸਕੱਤਰ ਵਿਨੋਦ ਖੰਨਾ ਨੇ ਕਿਹਾ ਕਿ ਸੈੱਲ ਵਲੋਂ ਮੈਟਰੀਮੋਨੀਅਲ ਕਮੇਟੀ ਦੇ ਗਠਨ ਦਾ ਉੁਦੇਸ਼ ਲੋੜਵੰਦ ਨੌਜਵਾਨ ਮੁੰਡੇ-ਕੁੜੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣਾ ਹੈ |
ਪਿਛਲੀ ਖ਼ਬਰ ਅੰਮਿ੍ਤਸਰ ਟੈਕਸਟਾਈਲ ਪ੍ਰੋਸੈਸਿੰਗ ਐਸੋਸੀਏਸ਼ਨ ਨੇ 'ਅਰਥ ਗ੍ਰੋ ਆਰਗੈਨਿਕਸ' ਸੰਸਥਾ ਨੂੰ ਵਿੱਤੀ ਸਹਾਇਤਾ ਕੀਤੀ ਪ੍ਰਦਾਨ... ਅਗਲੀ ਖ਼ਬਰ ਕੁੜੀਆਂ ਦੇ ਸਰਕਾਰੀ ਕਾਲਜ ਦੇ ਬਾਹਰ ਅੱਧੀ ਰਾਤ ਨੂੰ ਚਲੀਆਂ ਗੋਲੀਆਂ, ਇਕ ਗਿ੍ਫਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।