22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਕੀਤਾ ਮੰਚਨ <br/>

ਰੇਲਵੇ ਸਟੇਸ਼ਨ 'ਤੇ ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਮੰਚਨ ਕਰਦੇ ਹੋਏ ਕਲਾਕਾਰ | ਤਸਵੀਰ : ਹਰਜੀਤ ਸਿੰਘ <br/> 26-05-2026
ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਸ਼ਵ ਵਾਤਾਵਰਣ ਦਿਵਸ ਮੁਹਿੰਮ ਦੇ ਹਿੱਸੇ ਵਜੋਂ ਫਿਰੋਜ਼ਪੁਰ ਡਿਵੀਜ਼ਨ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਨੁੱਕੜ ਨਾਟਕ ਰਾਹੀਂ ਵਾਤਾਵਰਣ ਸੁਰੱਖਿਆ, ਪਾਣੀ ਸੰਭਾਲ, ਸਿੰਗਲ-ਯੂਜ਼ ਪਲਾਸਟਿਕ ਨੂੰ ਖਤਮ ਕਰਨਾ ਅਤੇ ਹਰਿਆਲੀ ਭਰੀ ਜੀਵਨ ਸ਼ੈਲੀ ਅਪਣਾਉਣ ਨੂੰ ਦਿਲਚਸਪ ਢੰਗ ਨਾਲ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਉਦੇਸ਼ ਯਾਤਰੀਆਂ ਅਤੇ ਆਮ ਲੋਕਾਂ 'ਚ ਵਾਤਾਵਰਨ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਸਟੇਸ਼ਨ ਕੰਪਲੈਕਸ 'ਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਵਾਤਾਵਰਨ ਸੁਰੱਖਿਆ ਨਾਲ ਸੰਬੰਧਿਤ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ |

ਪਿਛਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਦੇ ਦੋ ਟਿਕਟ ਚੈਕਿੰਗ ਸਟਾਫ਼ ਨੂੰ ਸਾਈਕਲਿੰਗ 'ਚ ਸ਼ਾਨਦਾਰ ਪ੍ਰਾਪਤੀਆਂ ਲਈ 'ਮਹਾਰਾਜਾ ਰਣਜੀਤ ਸਿੰਘ ਪ... ਅਗਲੀ ਖ਼ਬਰ ਬਟਾਲਾ ਰੋਡ ਵਿਖੇ ਨਿਗਮ ਨੇ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।