10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਤਮਸਤਕ ਹੋਏ

ਅੰਮ੍ਰਿਤਸਰ, 9 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਅਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

ਅਜੀਤ ਡੈਸਕ 10-08-2026
ਅੰਮ੍ਰਿਤਸਰ, 9 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਅਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਕਮੇਟੀ ਵਲੋਂ ਜਨਰਲ ਸਕੱਤਰ ਅਰੁਣ ਖੰਨਾ ਅਤੇ ਮੈਨੇਜਰ ਅਨਿਲ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਦਾ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਚੇਅਰਮੈਨ ਰਾਕੇਸ਼ ਸ਼ਰਮਾ, ਨਰੇਸ਼ ਸ਼ਰਮਾ ਅਤੇ ਸੰਜੇ ਕਪੂਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖੰਡ ਦੀਆਂ ਵਧ ਰਹੀਆਂ ਕੀਮਤਾਂ ’ ਤੇ ਕੇਂਦਰ ਸਰਕਾਰ ਤੁਰੰਤ ਠੋਸ ਕਦਮ ਚੁੱਕੇ - ਪ੍ਰਮੋਦ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।