11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰੇਲਵੇ ਸਟੇਸ਼ਨ ਦੇ ਉਡੀਕ ਘਰ ’ਚ ਵਿਅਕਤੀ ਦੀ ਮੌਤ

ਅੰਮ੍ਰਿਤਸਰ, 10 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਦੇ ਉਡੀਕ ਘਰ ‘ਚ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ‘ਤੇ ਮੌਜੂਦ ਏ.

ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਦੇ ਉਡੀਕ ਘਰ ‘ਚ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ‘ਤੇ ਮੌਜੂਦ ਏ. ਸੀ. ਉਡੀਕ ਘਰ ‘ਚ ਅਚਾਨਕ ਇਕ ਵਿਅਕਤੀ, ਜਿਸਦੀ ਉਮਰ ਕਰੀਬ 30 ਸਾਲ ਹੈ, ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਜੀ. ਆਰ. ਪੀ. ਪੁਲਿਸ ਨੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਪਛਾਣ ਸੰਬੰਧੀ ਕੋਈ ਵੀ ਚੀਜ਼ ਬਰਾਮਦ ਨਹੀਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਮ੍ਰਿਤਕ ਦੀ ਲਾਸ਼ ਪਛਾਣ ਸੰਬੰਧੀ 72 ਘੰਟਿਆਂ ਲਈ ਜੀ. ਆਰ. ਪੀ. ਮੋਰਚਰੀ ‘ਚ ਰੱਖੀ ਗਈ ਹੈ।
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਵਿਧਾਨ ਸਭਾ ’ਚ ਕੇਵਲ ਦੂਸ਼ਣਬਾਜੀ ਹੀ ਰਹੀ ਭਾਰੂ, ਲੋਕਾਂ ਦੇ ਮੁੱਦੇ ਗਾਇਬ-ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।