12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਲਗਾਈ ਗਈ ਸਾਇੰਸ ਪ੍ਰਦਰਸ਼ਨੀ

ਮਾਨਾਂਵਾਲਾ, 11 ਅਗਸਤ (ਗੁਰਦੀਪ ਸਿੰਘ ਨਾਗੀ)- ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ ਸਾਇੰਸ ਵਿਭਾਗ ਵਲੋਂ ਸਕੂਲ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਸਤਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਸਾਇੰਸ ਪ੍ਰਦਰਸ਼ਨੀ ਲਗਵਾਈ ਗਈ, ਜਿਸ ਵਿਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੋਜ਼ਾਨਾ ਜੀਵਨ ਨਾਲ ਸੰਬੰਧਿਤ ਵਿਗਿਆਨਕ ਵਿਸ਼ਿਆਂ ‘ਤੇ 99 ਮਾਡਲ ਅਤੇ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ।

ਅਜੀਤ ਡੈਸਕ 12-08-2026
ਮਾਨਾਂਵਾਲਾ, 11 ਅਗਸਤ (ਗੁਰਦੀਪ ਸਿੰਘ ਨਾਗੀ)- ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ ਸਾਇੰਸ ਵਿਭਾਗ ਵਲੋਂ ਸਕੂਲ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਸਤਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਸਾਇੰਸ ਪ੍ਰਦਰਸ਼ਨੀ ਲਗਵਾਈ ਗਈ, ਜਿਸ ਵਿਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੋਜ਼ਾਨਾ ਜੀਵਨ ਨਾਲ ਸੰਬੰਧਿਤ ਵਿਗਿਆਨਕ ਵਿਸ਼ਿਆਂ ‘ਤੇ 99 ਮਾਡਲ ਅਤੇ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ। ਸਾਇੰਸ ਦੇ ਸੀਨੀਅਰ ਵਿਭਾਗ ਦੇ ਮੁਖੀ ਮੈਡਮ ਨਮਿਤਾ ਅਤੇ ਜੂਨੀਅਰ ਵਿਭਾਗ ਦੇ ਮੁਖੀ ਮੈਡਮ ਮਨਪ੍ਰੀਤ ਕੌਰ ਦੇ ਪ੍ਰਬੰਧਾਂ ਹੇਠ ਸਮੂਹ ਸਾਇੰਸ ਵਿਭਾਗ ਅਤੇ ਸਟਾਫ਼ ਨੇ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ’ਤੇ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਸਤਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨਾਲ ਲਗਾਈ ਇਸ ਪ੍ਰਦਰਸ਼ਨੀ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼ ਕਿਹਾ ਆਪ ਵਾਲੇ ਵੱਡੇ ਲੁਟੇਰੇ ਇਨ੍ਹਾਂ ’ਚ... ਅਗਲੀ ਖ਼ਬਰ ਸ਼ਿਕਾਇਤਾਂ ਰੂਪੀ ਲੋਕਾਂ ਦੇ ਹਲੂਣੇ ਤੋਂ ਬਾਅਦ ਜਾਗਿਆ ਨਿਗਮ ਦਾ ਅਸਟੇਟ ਵਿਭਾਗ * ਯੂ.ਟੀ. ਮਾਰਕਿਟ ਤੋਂ ਛੇਹਰਟਾ ਤੱਕ ਨਾਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।