14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਗਰ ਨਿਗਮ ਅੰਮ੍ਰਿਤਸਰ ਨੂੰ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰ ਮਿਲੇ

ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)- ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਮੋਹਾਲੀ ਤੋਂ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰਾਂ ਦਾ ਤਬਾਦਲਾ ਕਰਕੇ ਉਨ੍ਹਾਂ ਨਗਰ ਨਿਗਮ ਅੰਮ੍ਰਿਤਸਰ ’ਚ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੰਜਾਬ ਦੀਆਂ ਵੱਖ ਵੱਖ ਨਗਰ ਨਿਗਮਾਂ ਤੋਂ 7 ਜੂਨੀਅਰ ਇੰਜੀਨੀਅਰਾਂ ਦਾ ਤਬਾਦਲਾ ਕੀਤਾ ਗਿਆ ਹੈ ਜ਼ਿਨ੍ਹਾਂ ’ਚੋਂ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰਾਂ ਅਕਸੈ ਸਾਮਾ ਅਤੇ ਅਯੂਸ਼ ਗੋਇਲ ਦਾ ਨਗਰ ਨਿਗਮ ਐਸ.

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)- ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਮੋਹਾਲੀ ਤੋਂ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰਾਂ ਦਾ ਤਬਾਦਲਾ ਕਰਕੇ ਉਨ੍ਹਾਂ ਨਗਰ ਨਿਗਮ ਅੰਮ੍ਰਿਤਸਰ ’ਚ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੰਜਾਬ ਦੀਆਂ ਵੱਖ ਵੱਖ ਨਗਰ ਨਿਗਮਾਂ ਤੋਂ 7 ਜੂਨੀਅਰ ਇੰਜੀਨੀਅਰਾਂ ਦਾ ਤਬਾਦਲਾ ਕੀਤਾ ਗਿਆ ਹੈ ਜ਼ਿਨ੍ਹਾਂ ’ਚੋਂ ਦੋ ਸਹਾਇਕ ਕਾਰਪੋਰੇਸ਼ਨ ਇੰਜੀਨੀਅਰਾਂ ਅਕਸੈ ਸਾਮਾ ਅਤੇ ਅਯੂਸ਼ ਗੋਇਲ ਦਾ ਨਗਰ ਨਿਗਮ ਐਸ. ਏ. ਐੱਸ. ਨਗਰ ਮੋਹਾਲੀ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਨਗਰ ਨਿਗਮ ਅੰਮ੍ਰਿਤਸਰ ’ਚ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਜਲ੍ਹਿਆਂਵਾਲਾ ਬਾਗ ਪਹੁੰਚੀ ਮਹਿਲਾ ਸੈਲਾਨੀ ਨੇ ਆਟੋ ਚਾਲਕ ’ਤੇ ਲਗਾਇਆ ਠੱਗੀ ਦਾ ਦੋਸ਼ ਪ੍ਰਸ਼ਾਸਨ ਤੋਂ ਦਿਸ਼ਾ-ਸੂਚਕ ਬੋਰਡ ਲਗ... ਅਗਲੀ ਖ਼ਬਰ ਆਜ਼ਾਦੀ ਦਿਵਸ ਦੇ ਮੱਦੇ ਨਜ਼ਰ ਸ਼ਹਿਰ ’ਚ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।