ਸਰਬੱਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਨੂੰ ਮੁਫ਼ਤ ਡਾਇਲਸਿਸ ਕਿੱਟਾਂ ਭੇਟ
ਅੰਮ੍ਰਿਤਸਰ, 14 ਅਗਸਤ (ਰੇਸ਼ਮ ਸਿੰਘ)-ਹਲਕਾ ਦੱਖਣੀ ਤੋਂ ਆਪ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁਖੀ ਡਾ: ਐੱਸ. ਪੀ.
ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਤੇ ਸਰਬੱਤ ਦਾ ਭਲਾ ਟਰਸਟ ਦੇ ਆਗੂ ਸਿਵਲ ਹਸਪਤਾਲ ਵਿਖੇ ਕਿੱਟਾਂ ਸੌਂਪਦੇ ਹੋਏ . ` ਤਸਵੀਰ: ਹਰਜੀਤ ਸਿੰਘ
15-08-2026