ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੁਰਖ ਰਾਹਾਂ ਦੀਆਂ ਸਿਮਰਤੀਆਂ ਵਾਦ ਸੰਵਾਦ’ ਲੋਕ ਅਰਪਣ
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬੀ ਸਾਹਿਤ ਅਤੇ ਆਲੋਚਨਾ ਦੇ ਖੇਤਰ ਵਿਚ ਇਕ ਮਹੱਤਵਪੂਰਨ ਵਾਧਾ ਕਰਦਿਆਂ ਡਾ. ਗੁਰਪਾਲ ਸਿੰਘ ਸੰਧੂ ਦੁਆਰਾ ਸੰਪਾਦਿਤ ਨਵੀਂ ਪੁਸਤਕ ‘ਸੁਰਖ ਰਾਹਾਂ ਦੀਆਂ ਸਿਮਰਤੀਆਂ ਵਾਦ ਸੰਵਾਦ’ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ.
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੁਰਖ ਰਾਹਾਂ ਦੀਆਂ ਸਿਮਰਤੀਆਂ ਵਾਦ ਸੰਵਾਦ’ ਲੋਕ ਅਰਪਣ ਕਰਦੇ ਹੋਏ ਡਾ. ਮਨਜਿੰਦਰ ਸਿੰਘ, ਡਾ. ਬਲਜੀਤ ਕੌਰ, ਡਾ. ਮੇਘਾ ਸਲਵਾਨ, ਡਾ. ਰਾਜਵਿੰਦਰ ਕੌਰ ਤੇ ਹੋਰ। ਤਸਵੀਰ : ਹਰਜੀਤ ਸਿੰਘ
15-08-2026