17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਫ਼ਗਾਨਿਸਤਾਨ ਵਿਰੁੱਧ ਕਿਸੇ ਵੀ ਫ਼ੌਜੀ ਕਾਰਵਾਈ ਦਾ ਪਾਕਿ ਨੂੰ ਪੂਰੀ ਤਾਕਤ ਨਾਲ ਦਿੱਤਾ ਜਾਵੇਗਾ ਜਵਾਬ- ਮੁੱਲਾ ਯਾਕੂਬ

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)- ਤਾਲਿਬਾਨ ਸ਼ਾਸਨ ਦੇ ਰੱਖਿਆ ਮੰਤਰੀ ਮੁੱਲਾ ਮੁਹੰਮਦ ਯਾਕੂਬ ਮੁਜਾਹਿਦ ਨੇ ਪਾਕਿਸਤਾਨ ਨੂੰ ਸਪੱਸ਼ਟ ਅਤੇ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਫ਼ਗਾਨਿਸਤਾਨ ਵਿਰੁੱਧ ਕਿਸੇ ਵੀ ਹਮਲੇ ਜਾਂ ਫ਼ੌਜੀ ਕਾਰਵਾਈ ਦਾ ਜਵਾਬ ਦ੍ਰਿੜ ਇਰਾਦੇ ਅਤੇ ਪੂਰੀ ਤਾਕਤ ਨਾਲ ਦਿੱਤਾ ਜਾਵੇਗਾ। ਮੁਜਾਹਿਦ ਦੀ ਇਹ ਚਿਤਾਵਨੀ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਆਈ ਹੈ।

ਮੁੱਲਾ ਮੁਹੰਮਦ ਯਾਕੂਬ ਮੁਜਾਹਿਦ। 17-08-2026
ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)- ਤਾਲਿਬਾਨ ਸ਼ਾਸਨ ਦੇ ਰੱਖਿਆ ਮੰਤਰੀ ਮੁੱਲਾ ਮੁਹੰਮਦ ਯਾਕੂਬ ਮੁਜਾਹਿਦ ਨੇ ਪਾਕਿਸਤਾਨ ਨੂੰ ਸਪੱਸ਼ਟ ਅਤੇ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਫ਼ਗਾਨਿਸਤਾਨ ਵਿਰੁੱਧ ਕਿਸੇ ਵੀ ਹਮਲੇ ਜਾਂ ਫ਼ੌਜੀ ਕਾਰਵਾਈ ਦਾ ਜਵਾਬ ਦ੍ਰਿੜ ਇਰਾਦੇ ਅਤੇ ਪੂਰੀ ਤਾਕਤ ਨਾਲ ਦਿੱਤਾ ਜਾਵੇਗਾ। ਮੁਜਾਹਿਦ ਦੀ ਇਹ ਚਿਤਾਵਨੀ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਆਈ ਹੈ। ਤਾਲਿਬਾਨ ਨੇਤਾ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਹੁਣ ਜੇਕਰ ਪਾਕਿ ਅਫ਼ਗਾਨਿਸਤਾਨ ਦੀ ਪ੍ਰਭੂਸੱਤਾ ਜਾਂ ਖੇਤਰੀ ਅਖੰਡਤਾ ਵਿਰੁੱਧ ਕੋਈ ਫ਼ੌਜੀ ਕਾਰਵਾਈ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸਰਹੱਦ ਪਾਰ ਸੁਰੱਖਿਆ ਮੁੱਦਿਆਂ, ਅੱਤਵਾਦੀ ਗਤੀਵਿਧੀਆਂ ਅਤੇ ਫ਼ੌਜੀ ਕਾਰਵਾਈਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹੁਣ ਡੂੰਘਾ ਹੁੰਦਾ ਜਾ ਰਿਹਾ ਹੈ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਸਮੁੱਚੇ ਮੁਲਾਜ਼ਮ 27 ਅਗਸਤ ਦੇ ਬੰਦ ਦੀ ਕਾਲ ਨੂੰ ਸਫਲ ਬਣਾਉਣ : ਗਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।