18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਰੀਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਰਿਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਪੰਡਿਤ ਡਾ.

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਰਿਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਪੰਡਿਤ ਡਾ. ਪਵਨ ਕੁਮਾਰ ਤ੍ਰਿਪਾਠੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ‘ਚ ਆਰਿਆ ਸਮਾਜ ਦਾ ਬਹੁਤ ਵੱਡਾ ਯੋਗਦਾਨ ਹੈ। ਅਨੇਕਾਂ ਆਜ਼ਾਦੀ ਘੁਲਾਟੀਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਜੋ ਦੇਸ਼ ਨੂੰ ਆਜ਼ਾਦੀ ਮਿਲ ਸਕੇ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦ ਮਾਹੌਲ ‘ਚ ਵਿਚਰ ਰਹੇ ਹਾਂ। ਇਸ ਮੌਕੇ ਜਨਰਲ ਸਕੱਤਰ ਪਵਨ ਟੰਡਨ, ਬਲਰਾਜ ਜੂਲੀ, ਵਿਦਿਆ ਸਾਗਰ, ਆਚਾਰਿਆ ਪਵਨ ਸ਼ਾਸਤਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸਵਰਨਕਾਰ ਸੰਘ ਵਨ ਪੰਜਾਬ ਨੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।