22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਸੁਜੀਤ ਕੁਮਾਰ ਮਿਸ਼ਰਾ ਹੋਏ ਨਤਮਸਤਕ

ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਸੁਜੀਤ ਕੁਮਾਰ ਮਿਸ਼ਰਾ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ, ਸ੍ਰੀ ਰਾਮ ਦਰਬਾਰ ਤੇ ਸ੍ਰੀ ਰਾਧਾ ਕ੍ਰਿਸ਼ਨ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਸੁਜੀਤ ਕੁਮਾਰ ਮਿਸ਼ਰਾ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ, ਸ੍ਰੀ ਰਾਮ ਦਰਬਾਰ ਤੇ ਸ੍ਰੀ ਰਾਧਾ ਕ੍ਰਿਸ਼ਨ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸ੍ਰੀ ਠਾਕੁਰ ਦਾ ਸਿਰੋਪਾਓ ਤੇ ਪ੍ਰਸ਼ਾਦ ਭੇਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਾਚੀਨ ਸ੍ਰੀ ਵੱਡਾ ਹਨੂੰਮਾਨ ਮੰਦਰ ਤੇ ਪ੍ਰਾਚੀਨ ਮਾਂ ਸ਼ੀਤਲਾ ਮੰਦਰ ’ਚ ਵੀ ਮੱਥਾ ਟੇਕਿਆ। ਇਸ ਮੌਕੇ ਸੁਪਰਡੈਂਟ ਪਿੰਕ ਰਾਜ ਨੇ ਕਮੇਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਦਰ ਦੀ ਤਸਵੀਰ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਕੋਲਡ ਵਾਰ ਦੇ ਦੌਰ ’ਚ ਭਾਰਤ-ਮੱਧ ਏਸ਼ੀਆ ਸੰਬੰਧਾਂ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਨਗੀਨਾ ਐਵੇਨਿਊ ਮਜੀਠਾ ਰੋਡ ’ਚ ਘਰ ’ਚ ਹੋਈ ਲੱਖਾਂ ਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।