ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ : ਡਾ. ਨਿੱਜਰ
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ। ਅਜੀਤ ਤਸਵੀਰ
24-08-2026