29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਯੂਨੀਵਰਸਿਟੀ ਪੱਧਰ ’ਤੇ ਪ੍ਰਾਪਤੀ

ਅੰਮ੍ਰਿਤਸਰ, 28 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ’ਚ ਇਕ ਹੋਰ ਅਧਿਆਇ ਜੋੜਿਆ ਹੈ। ਬੀ. ਬੀ. ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਵੇਦਿਤਾ ਕਪੂਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ 7.98 ਸੀ. ਜੀ. ਪੀ. ਏ. ਨਾਲ ਯੂਨੀਵਰਸਿਟੀ ‘ਚ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਨੇ ਸੰਸਥਾ ਦਾ ਮਾਣ ਵਧਾਉਣ ਲਈ ਪੋਸਟ ਗ੍ਰੈਜੂਏਟ ਵਿਭਾਗ ਦੇ ਸਮੂਹਿਕ ਅਤੇ ਸੁਹਿਰਦ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਅੰਮ੍ਰਿਤਸਰ-ਅਜਮੇਰ ਐਕਸਪ੍ਰੈੱਸ ’ਚ 3 ਸਤੰਬਰ ਤੋਂ 1 ਅਕਤੂਬਰ ਤੱਕ ਇਕ ਵਾਧੂ ਸਲੀਪਰ ਕੋਚ ਲਗਾਇਆ ਜਾਵੇਗਾ ਅਗਲੀ ਖ਼ਬਰ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।