29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ’ਤੇ ਬੇ-ਮਿਸਾਲ ਇਕੱਠ

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਈ ਗਈ ‘ਸਾਚਾ ਗੁਰੂ ਲਾਧੋ ਰੇ’ ਪੰਥਕ ਕਾਨਫਰੰਸ ਵਿਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ । ਇਸ ਮੌਕੇ ਪੰਥ ਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ।

ਅਜੀਤ ਡੈਸਕ 29-08-2026
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਈ ਗਈ ‘ਸਾਚਾ ਗੁਰੂ ਲਾਧੋ ਰੇ’ ਪੰਥਕ ਕਾਨਫਰੰਸ ਵਿਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ । ਇਸ ਮੌਕੇ ਪੰਥ ਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਕਾਨਫਰੰਸ ਦਾ ਮੁੱਖ ਆਕਰਸ਼ਣ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਬਾਪੂ ਤਰਸੇਮ ਸਿੰਘ ਵਲੋਂ ਸੰਗਤ ਦੇ ਵਿਸ਼ਾਲ ਇਕੱਠ ਵਿਚ ਪੜ੍ਹ ਕੇ ਸੁਣਾਇਆ ਗਿਆ । ਕਾਨਫਰੰਸ ਵਿਚ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰਾਂ, ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਸੁਰਜੀਤ ਸਿੰਘ ਦੌਲਤਪੁਰ, ਕਾਬਲ ਸਿੰਘ, ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਇਕਬਾਲ ਸਿੰਘ ਝੂੰਦਾ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਦਲੇਰ ਸਿੰਘ ਡੋਡ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜੋਧਬੀਰ ਸਿੰਘ ਜੱਲੂਪੁਰ, ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਇਮਾਨ ਸਿੰਘ ਖਾਰਾ, ਪ੍ਰਿਥੀਪਾਲ ਸਿੰਘ, ਜਗਰੂਪ ਸਿੰਘ ਖਾਲਸਾ, ਅਮਨਦੀਪ ਸਿੰਘ ਹਸਨਪੁਰ, ਰੋਹਿਤ ਖੁੱਲਰ, ਭਾਈ ਦਲਜੀਤ ਸਿੰਘ ਜਵੰਦਾ, ਲਖਵਿੰਦਰ ਸਿੰਘ ਲੋਟ, ਲਖਬੀਰ ਸਿੰਘ ਕੋਟਲਾ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਜੁਗਰਾਜ ਸਿੰਘ ਲਾਲਾ ਨੰਗਲ, ਭਾਈ ਸੁਖਬੀਰ ਸਿੰਘ ਚੀਮਾ, ਬਾਬਾ ਜਰਮਨਜੀਤ ਸਿੰਘ ਸਰਾਏ ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਬਿਬੇਕ ਸਿੰਘ, ਗੰਗਵੀਰ ਸਿੰਘ ਰਾਠੋੜ, ਭਾਈ ਬਲਦੇਵ ਸਿੰਘ ਜੱਲੂਪੁਰ, ਜੁਗਰਾਜ ਸਿੰਘ ਧੂਲ਼ਕਾ, ਭਾਈ ਸਕੱਤਰ ਸਿੰਘ ਉਸਮਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਰਣਜੋਧ ਸਿੰਘ ਜਲਾਲਉਸਮਾ ਦੇ ਪਿਤਾ ਗਿਆਨ ਸਿੰਘ, ਭਾਈ ਇਕਬਾਲ ਸਿੰਘ ਸੰਧੂ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਤੇਜਿੰਦ ਰ ਸਿੰਘ ਢਿਲੋਂ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਨਾਥਵਿੰਦਰ ਸਿੰਘ, ਪਰਮਜੀਤ ਸਿੰਘ ਵਣੀਏਕੇ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਬਲਜਿੰਦਰ ਸਿੰਘ ਥਾਂਦੇ, ਭਾਈ ਜਸਕਰਨ ਸਿੰਘ ਲੋਪੋਕੇ, ਹਰਜਿੰਦਰ ਸਿੰਘ ਜੌਹਲ, ਪ੍ਰਧਾਨ ਜੁਗਰਾਜ ਸਿੰਘ ਉਦੋ ਨੰਗਲ, ਸਰਪੰਚ ਬਲਵਿੰਦਰ ਸਿੰਘ ਧਰਦਿਓ, ਦਲਬੀਰ ਸਿੰਘ ਖੋਜਕੀਪੁਰ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਾਂ ਸਿੰਘ ਰਾਉਂਕੇ, ਭਾਈ ਕਸ਼ਮੀਰ ਸਿੰਘ ਹਰਗੋਬਿੰਦਪੁਰ, ਭਾਈ ਮਨਵਿੰਦਰ ਸਿੰਘ ਦਕੋਹਾ, ਬਾਬਾ ਰਾਜਾ ਰਾਜ ਸਿੰਘ, ਭਾਈ ਦਰਸ਼ਨ ਸਿੰਘ ਜਗਤਪੁਰਾ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਤਲਵੰਡੀ, ਡਾਕਟਰ ਬਰਿੰਦਰ ਸਿੰਘ, ਭਾਈ ਰੱਬੀ ਕੰਧੋਲਾ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਅਤੇ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਜਾਰਾਂ ਦੀ ਗਿ ਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਚਲ ਰਹੇ ਨਸ਼ਾ ਤਸਕਰੀ ਗਰੋਹ ਦਾ ਪਰਦਾਫ਼ਾਸ਼ *2.9 ਕਿੱਲੋ ਹੈਰੋਇਨ ਤੇ 8 ਪਿਸਤੌਲਾਂ ਸਮੇਤ 6 ਤਸਕਰ ਕਾਬੂ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮੁਲਾਗੋਮਾਂ ਵਲੋਂ ਮੁੱਖ ਮੰਤਰੀ ਖਿਲ਼ਾਫ਼ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।