30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੁੱਢਾ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰਦਾਸ ਸਮਾਗਮ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤ: ਛੇਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ’ਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ’ਚ ਪਰਤਣ ਦਾ ਸਮਾਂ ਬਖਸ਼ਣ । ਇਸ ਅਰਦਾਸ ਸਮਾਗਮ ’ਚ ਪਰਮਜੀਤ ਸਿੰਘ ਬਾਜਵਾ ਮੈਨੇਜ਼ਰ ਬੁੱਢਾ ਦਲ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੱਘਰ ਸਿੰਘ, ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ ਅਜਨਾਲਾ ਤੇ ਬਾਬਾ ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਅਜੀਤ ਡੈਸਕ 30-08-2026

ਪਿਛਲੀ ਖ਼ਬਰ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਨੇ ਸਾੜੀਆਂ ਮੁੱਖ ਮੰਤਰੀ ਦੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।