01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ 4-5 ਸਤੰਬਰ ਨੂੰ

ਬਾਬਾ ਬਕਾਲਾ ਸਾਹਿਬ, 31 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਛਾਪਿਆਂ ਵਾਲੀ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ’ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਮਿਤੀ 4-5 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਪ੍ਰਬੰਧਕ ਕਮੇਟੀ ਬਖਸ਼ੀਸ਼ ਸਿੰਘ ਮੈਂਬਰ, ਦਵਿੰਦਰ ਸਿੰਘ ਮੈਂਬਰ, ਪੱਪੂ ਸਫਰੀ, ਸੁਕਦੇਵ ਸਿੰਘ, ਬਲਕਾਰ ਸਿੰਘ ਕਾਕਾ, ਅਵਤਾਰ ਸਿੰਘ, ਪ੍ਰੇਮ ਸਿੰਘ, ਗੁਰਵੇਲ ਸਿੰਘ, ਜਸਵੰਤ ਸਿੰਘ, ਝਿਰਮਿਲ ਸਿੰਘ ਨੇ ਦੱਸਿਆ ਹੈ ਕਿ ਮਿਤੀ 4 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਸਤੰਬਰ ਨੂੰ ਪਾਠ ਦੇ ਭੋਗ ਪੈਣਗੇ ।

ਅਜੀਤ ਡੈਸਕ 01-09-2026

ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਰੰਗੁਲੇ ਸੱਜਣ ਟਰੱਸਟ, ਚੌਕ ਬਾਬਾ ਸਾਹਿਬ ਵਿਖੇ ਸਜਿਆ ‘ਜੀਵਨ ਜੁਗਤਿ ਸਮਾ... ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।