01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਅੰਮ੍ਰਿਤਸਰ 450’ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਹੋਈ ਗੁਰੂ ਨਗਰੀ ਅੰਮ੍ਰਿਤਸਰ ਦੀ 450 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਅੰਮ੍ਰਿਤਸਰ 450’ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ 1 ਸਤੰਬਰ ਨੂੰ ਹੋ ਰਹੀ ਹੈ, ਜਿਸ ‘ਚ ਵੱਖ-ਵੱਖ ਸਖਸੀਅਤਾਂ ਦੇ ਵਿਚਾਰ ਅਤੇ ਸੁਝਾਅ ਪ੍ਰਾਪਤ ਕੀਤੇ ਜਾਣਗੇ।

ਪ੍ਰੋ: ਕਰਮਜੀਤ ਸਿੰਘ। 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਹੋਈ ਗੁਰੂ ਨਗਰੀ ਅੰਮ੍ਰਿਤਸਰ ਦੀ 450 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਅੰਮ੍ਰਿਤਸਰ 450’ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ 1 ਸਤੰਬਰ ਨੂੰ ਹੋ ਰਹੀ ਹੈ, ਜਿਸ ‘ਚ ਵੱਖ-ਵੱਖ ਸਖਸੀਅਤਾਂ ਦੇ ਵਿਚਾਰ ਅਤੇ ਸੁਝਾਅ ਪ੍ਰਾਪਤ ਕੀਤੇ ਜਾਣਗੇ। ਪ੍ਰੋ: ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਅੰਮ੍ਰਿਤਸਰ 450’ ਦੇ ਵਿਆਪਕ ਉਪਰਾਲੇ ਤਹਿਤ ਸਾਲ ਭਰ ਵਿਭਿੰਨ ਅਕਾਦਮਿਕ, ਬੌਧਿਕ, ਸਾਹਿਤਕ, ਸੱਭਿਆਚਾਰਕ ਅਤੇ ਵਿਰਾਸਤੀ ਸਮਾਗਮਾਂ ਦੀ ਲੜੀ ਆਯੋਜਿਤ ਕਰਨ ਦੀ ਤਜਵੀਜ਼ ਹੈ ।
ਪਿਛਲੀ ਖ਼ਬਰ 3060 ਕਿੱਲੋ ਲਾਹਣ ਅਤੇ 63000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਡਾਕ ਵਿਭਾਗ ਅੰਮ੍ਰਿਤਸਰ ਮੰਡਲ ਵਲੋਂ ਕੱਲ੍ਹ ਲਗਾਈ ਜਾਵੇਗ... ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਰੰਗੁਲੇ ਸੱਜਣ ਟਰੱਸਟ, ਚੌਕ ਬਾਬਾ ਸਾਹਿਬ ਵਿਖੇ ਸਜਿਆ ‘ਜੀਵਨ ਜੁਗਤਿ ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।