05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਜਪਾ ਆਗੂ ਪਿੰਟੂ ਨੂੰ ਮੰਦਰ ਕਮੇਟੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਵੱਖ ਵੱਖ ਮੰਦਿਰਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਵੱਖ ਵੱਖ ਮੰਦਿਰਾਂ ਵਿਖੇ ਹਾਜ਼ਰੀ ਲਗਵਾਈ।

ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਵੱਖ ਵੱਖ ਮੰਦਿਰਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਵੱਖ ਵੱਖ ਮੰਦਿਰਾਂ ਵਿਖੇ ਹਾਜ਼ਰੀ ਲਗਵਾਈ। ਇਸ ਦੌਰਾਨ ਸੁਖਮਿੰਦਰ ਪਿੰਟੂ ਵਲੋਂ ਵਾਰਡ ਨੰ: 15 ’ਚ ਪੈਂਦੇ ਗੋਪਾਲ ਮੰਦਿਰ, ਛੋਟਾ ਸ਼ਿਵ ਮੰਦਿਰ, ਸ਼ਿਵ ਮੰਦਿਰ ਵਿਚੇ ਜਨਮ ਅਸ਼ਟਮੀ ਦੇ ਮੌਕੇ ’ਤੇ ਕਰਵਾਏ ਗਏ ਸਮਾਗਮਾਂ ’ਚ ਸ਼ਮੂਲੀਅਤ ਕੀਤੀ । ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਵਾਰਡ ਨੰ: 15 ਤੋਂ ਭਾਜਪਾ ਇੰਚਾਰਜ਼ ਸੰਦੀਪ ਮਹਾਜਨ, ਰਾਜਾ ਅਤੇ ਵਰੁਣ ਗੁਪਤਾ ਵੀ ਮੌਜੂਦ ਸਨ। ਇਸ ਦੌਰਾਨ ਵੱਖ ਵੱਖ ਮੰਦਿਰ ਕਮੇਟੀਆਂ ਵਲੋਂ ਹਲਕਾ ਉੱਤਰੀ ਤੋਂ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਰਾਧਾ ਕ੍ਰਿਸ਼ਨ ਮੰਦਰ ਬਟਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।