ਪੀ.ਯੂ. ਦੀ ਜਿੱਤ ਪੰਜਾਬ ਦੇ ਨੌਜਵਾਨਾਂ ਦੇ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ – ਅਕਸ਼ੈ ਸ਼ਰਮਾ
ਅੰਮ੍ਰਿਤਸਰ,10 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਵਿਚ ਭਾਜਪਾ ਨੂੰ ਸੱਤਾ ’ਚ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਅੰਮ੍ਰਿਤਸਰ ਉੱਤਰੀ ਦੇ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ (ਪੀ. ਯੂ.)
ਅੰਕਿਤ ਬਿਧਾਨ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਸ਼ੈ ਸ਼ਰਮਾ ਅਤੇ ਹੋਰ। ਤਸਵੀਰ : ਹਰਜੀਤ ਸਿੰਘ
11-09-2026