ਰਾਜਾਸਾਂਸੀ ਹਵਾਈ ਅੱਡੇ ਨੇੜੇ ਡਰੋਨ ਗਤੀਵਿਧੀ ਮਗਰੋਂ ਪੁਲਿਸ ਸਖ਼ਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ
ਰਾਮ ਤੀਰਥ/ ਰਾਜਾਸਾਂਸੀ/ਅਜਨਾਲਾ, 10 ਸਤੰਬਰ (ਧਰਵਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੇੜੇ ਦੋ ਦਿਨ ਪਹਿਲਾਂ ਸਾਹਮਣੇ ਆਈ ਡਰੋਨ ਗਤੀਵਿਧੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਡੀ.
ਏ.ਕੇ. 47 ਰਾਈਫਲਾਂ ਦੀ ਬਰਾਮਦਗੀ ਦਾ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨਾਲ ਬੈਠੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਡੀ.ਸੀ.ਪੀ. ਅਪਰੇਸ਼ਨ ਜੁਗਰਾਜ ਸਿੰਘ, ਏ.ਡੀ.ਸੀ.ਪੀ. ਜਯੰਤ ਪੁਰੀ ਤੇ ਹੋਰ। ਤਸਵੀਰ : ਹਰਜੀਤ ਸਿੰਘ
11-09-2026