ਬੇਅਦਬੀ ਦੇ ਵਿਰੋਧ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁਲ ’ਤੇ ਚੱਕਾ ਜਾਮ * ਟ੍ਰੈਫਿਕ ਵਿਵਸਥਾ ਵਿਗੜਣ ਨਾਲ ਲੋਕਾਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ
ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਅੱਜ ਅੰਮ੍ਰਿਤਸਰ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁੱਲ ’ਤੇ ਚੱਕਾ ਜਾਮ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਭੰਡਾਰੀ ਪੁੱਲ ’ਤੇ ਚੱਕਾ ਜਾਮ ਕਰਦੇ ਹੋਏ ਵਾਲਮੀਕਿ ਭਾਈਚਾਰੇ ਦੇ ਆਗੂ ਅਤੇ ਵਾਹਨ ਚਾਲਕਾਂ ਨੂੰ ਰੋਕਦੀ ਹੋਈ ਪੁਲਿਸ। ਤਸਵੀਰਾਂ : ਹਰਜੀਤ ਸਿੰਘ
12-09-2026