ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਵੱਖ-ਵੱਖ ਬੂਟਿਆਂ ਦੀਆਂ ਕਿਸਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਬਾਰੇ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਆਧਾਰਿਤ ਬਣਾਉਣ ਵੱਲ ਇਕ ਵਿਲੱਖਣ ਕਦਮ ਚੁੱਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ. ਆਰ.
ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਮਾਸਟਰ ਰਾਜਬੀਰ ਸਿੰਘ ਰੁੱਖਾਂ ‘ਤੇ ਕਿਊ. ਆਰ. ਕੋਡ ਵਾਲੇ ਪਛਾਣ ਬੋਰਡ ਲਗਾਉਂਦੇ ਹੋਏ। ਨਾਲ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਹੋਰ ਸਟਾਫ਼। ਤਸਵੀਰ : ਨਿਰਮਲ ਸਟੂਡੀਓ
13-09-2026