ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਇੰਜੀਨੀਅਰ ਪਾਵਰਕਾਮ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਲਗਾਤਾਰ ਬਿਜਲੀ ਕੱਟਾਂ ਤੋਂ ਖ਼ਫ਼ਾ ਹੋਏ ਕਿਸਾਨਾਂ ਚੀਫ਼ ਇੰਜੀਨੀਅਰ ਬਾਰਡਰ ਰੇਂਜ ਬਿਜਲੀ ਬੋਰਡ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਐੱਸ.
ਚੀਫ਼ ਇੰਜੀਨੀਅਰ ਬਾਰਡਰ ਰੇਂਜ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ। ਤਸਵੀਰ : ਹਰਜੀਤ ਸਿੰਘ
18-09-2026