24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇ 28 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਦੀ ਸੰਭਾਵਨਾ!

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਭਾਰਤ ਵਿਚ ਅਮਰੀਕੀ ਰਾਜਦੂਤ ਮਿਸਟਰ ਸਰਜੀਓ ਗੋਰ ਦੇ 28 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਆਉਣ ਦੀ ਸੰਭਾਵਨਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਿਸਟਰ ਗੋਰ ਇਸ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੇ ਹਨ ਤੇ ਇਸ ਉਪ੍ਰੰਤ ਉਹ ਜਲ੍ਹਿਆਂ ਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।

ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਭਾਰਤ ਵਿਚ ਅਮਰੀਕੀ ਰਾਜਦੂਤ ਮਿਸਟਰ ਸਰਜੀਓ ਗੋਰ ਦੇ 28 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਆਉਣ ਦੀ ਸੰਭਾਵਨਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਿਸਟਰ ਗੋਰ ਇਸ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੇ ਹਨ ਤੇ ਇਸ ਉਪ੍ਰੰਤ ਉਹ ਜਲ੍ਹਿਆਂ ਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ। ਸੂਤਰਾਂ ਅਨੁਸਾਰ ਅਮਰੀਕੀ ਰਾਜਦੂਤ ਵਲੋਂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੀ ਪਹੁੰਚ ਵਧਾਉਣ ਦੇ ਮਨੋਰਥ ਤਹਿਤ ਅੰਮ੍ਰਿਤਸਰ ਦਾ ਪ੍ਰਸਤਾਵਿਤ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2024 ਵਿਚ ਵੀ ਤਤਕਾਲੀ ਅਮਰੀਕੀ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਸਨ।
ਪਿਛਲੀ ਖ਼ਬਰ ਅੰਮ੍ਰਿਤਬੀਰ ਸਿੰਘ ਨੂੰ ਹਲਕਾ ਦੱਖਣੀ ਯੂਥ ਵਿੰਗ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।